ਨਵਾਂਸ਼ਹਿਰ : 23 ਫਰਵਰੀ (ਬਿਊਰੋ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਵੱਲੋਂ ਜਥੇਬੰਦੀ ਦੀਆਂ 16ਵੀਆਂ ਚੋਣਾਂ ਲਈ ਐਲਾਨ ਕੀਤੇ ਲੋਕਤੰਤਰੀ ਚੋਣ ਪ੍ਰੋਗਰਾਮ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨਾਂ ਦੀ ਚੋਣ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਵਿਧਾਨ ਅਨੁਸਾਰ ਚੋਣ ਕਰਵਾਉਣ ਲਈ ਨਿਯੁਕਤ ਕੀਤੇ ਗਏ ਜ਼ਿਲ੍ਹਾ ਰਿਟਰਨਿੰਗ ਅਫਸਰ ਦਵਿੰਦਰ ਸਿੰਘ ਅਤੇ ਸਹਾਇਕ ਰਿਟਰਨਿੰਗ ਅਫਸਰ ਰਾਜਿੰਦਰ ਸਿੰਘ ਦੇਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਕੁਲਦੀਪ ਸਿੰਘ ਦੌੜਕਾ ਨੇ ਨਾਮਜ਼ਦਗੀ ਦਾਖਲ ਕੀਤੀ। ਬਲਾਕ ਪ੍ਰਧਾਨਗੀ ਲਈ ਬਲਾਕ ਨਵਾਂਸ਼ਹਿਰ ਤੋਂ ਮੈਡਮ ਕਿਰਨ ਬੰਗੜ ਅੰਗਰੇਜ਼ੀ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ, ਬਲਾਕ ਔੜ ਤੋਂ ਬਲਜੀਤ ਸਿੰਘ ਸੈਂਟਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਬੈਰਸੀਆਂ, ਬਲਾਕ ਬੰਗਾ ਤੋਂ ਹਰਪ੍ਰੀਤ ਸਿੰਘ ਈ.ਟੀ.ਟੀ. ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲਾ, ਬਲਾਕ ਮੁਕੰਦਪੁਰ ਤੋਂ ਰਾਜੇਸ਼ ਕੁਮਾਰ ਰਹਿਪਾ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਜਗਤਪੁਰ, ਬਲਾਕ ਬਲਾਚੌਰ -1 ਤੋਂ ਪਰਸ਼ੋਤਮ ਲਾਲ ਹਿੰਦੀ ਮਾਸਟਰ ਸਰਕਾਰੀ ਹਾਈ ਸਕੂਲ ਨਿੱਘੀ, ਬਲਾਕ ਬਲਾਚੌਰ -2 ਤੋਂ ਜਸਵੀਰ ਪਾਲ ਮੈਥ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਅਤੇ ਬਲਾਕ ਸੜੋਆ ਤੋਂ ਹਰਕੇਸ਼ ਲਾਲ ਪੰਜਾਬੀ ਮਾਸਟਰ ਸਰਕਾਰੀ ਹਾਈ ਸਕੂਲ ਪੋਜੇਵਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਬਾਅਦ ਜ਼ਿਲ੍ਹਾ ਪ੍ਰਧਾਨ ਸਮੇਤ ਸਾਰੇ ਬਲਾਕ ਪ੍ਰਧਾਨਾਂ ਨੂੰ ਬਿਨਾਂ ਮੁਕਾਬਲਾ ਜੇਤੂ ਐਲਾਨਿਆ ਗਿਆ।Tuesday, 23 February 2021
ਕੁਲਦੀਪ ਸਿੰਘ ਦੌੜਕਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ
ਨਵਾਂਸ਼ਹਿਰ : 23 ਫਰਵਰੀ (ਬਿਊਰੋ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਵੱਲੋਂ ਜਥੇਬੰਦੀ ਦੀਆਂ 16ਵੀਆਂ ਚੋਣਾਂ ਲਈ ਐਲਾਨ ਕੀਤੇ ਲੋਕਤੰਤਰੀ ਚੋਣ ਪ੍ਰੋਗਰਾਮ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨਾਂ ਦੀ ਚੋਣ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਵਿਧਾਨ ਅਨੁਸਾਰ ਚੋਣ ਕਰਵਾਉਣ ਲਈ ਨਿਯੁਕਤ ਕੀਤੇ ਗਏ ਜ਼ਿਲ੍ਹਾ ਰਿਟਰਨਿੰਗ ਅਫਸਰ ਦਵਿੰਦਰ ਸਿੰਘ ਅਤੇ ਸਹਾਇਕ ਰਿਟਰਨਿੰਗ ਅਫਸਰ ਰਾਜਿੰਦਰ ਸਿੰਘ ਦੇਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਕੁਲਦੀਪ ਸਿੰਘ ਦੌੜਕਾ ਨੇ ਨਾਮਜ਼ਦਗੀ ਦਾਖਲ ਕੀਤੀ। ਬਲਾਕ ਪ੍ਰਧਾਨਗੀ ਲਈ ਬਲਾਕ ਨਵਾਂਸ਼ਹਿਰ ਤੋਂ ਮੈਡਮ ਕਿਰਨ ਬੰਗੜ ਅੰਗਰੇਜ਼ੀ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ, ਬਲਾਕ ਔੜ ਤੋਂ ਬਲਜੀਤ ਸਿੰਘ ਸੈਂਟਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਬੈਰਸੀਆਂ, ਬਲਾਕ ਬੰਗਾ ਤੋਂ ਹਰਪ੍ਰੀਤ ਸਿੰਘ ਈ.ਟੀ.ਟੀ. ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲਾ, ਬਲਾਕ ਮੁਕੰਦਪੁਰ ਤੋਂ ਰਾਜੇਸ਼ ਕੁਮਾਰ ਰਹਿਪਾ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਜਗਤਪੁਰ, ਬਲਾਕ ਬਲਾਚੌਰ -1 ਤੋਂ ਪਰਸ਼ੋਤਮ ਲਾਲ ਹਿੰਦੀ ਮਾਸਟਰ ਸਰਕਾਰੀ ਹਾਈ ਸਕੂਲ ਨਿੱਘੀ, ਬਲਾਕ ਬਲਾਚੌਰ -2 ਤੋਂ ਜਸਵੀਰ ਪਾਲ ਮੈਥ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਅਤੇ ਬਲਾਕ ਸੜੋਆ ਤੋਂ ਹਰਕੇਸ਼ ਲਾਲ ਪੰਜਾਬੀ ਮਾਸਟਰ ਸਰਕਾਰੀ ਹਾਈ ਸਕੂਲ ਪੋਜੇਵਾਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਬਾਅਦ ਜ਼ਿਲ੍ਹਾ ਪ੍ਰਧਾਨ ਸਮੇਤ ਸਾਰੇ ਬਲਾਕ ਪ੍ਰਧਾਨਾਂ ਨੂੰ ਬਿਨਾਂ ਮੁਕਾਬਲਾ ਜੇਤੂ ਐਲਾਨਿਆ ਗਿਆ।
By
EDITER
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...