ਨਵਾਂਸ਼ਹਿਰ 6 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਜਨਵਰੀ ਮਹੀਨੇ ਵਿੱਚ ਮਨਾਏ ਗਏ 11ਵੇਂ ਰਾਸ਼ਟਰੀ ਵੋਟਰ ਦਿਵਸ ਵਿੱਚ ਸੱਭਿਆਚਾਰਕ ਪ੍ਰੋਗਰਾਮ ਦੀ ਵਧੀਆ ਭੂਮਿਕਾ ਨਿਭਾਉਣ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀਆਂ ਵਿਦਿਆਰਥਣਾਂ ਦਾ ਸਨਮਾਨ ਡਿਪਟੀ ਕਮਿਸ਼ਨਰ ਡਾਕਟਰ ਸ਼ੇਨਾ ਅਗਰਵਾਲ ਵੱਲੋਂ ਸਰਟੀਫਿਕੇਟ ਦੇ ਕੇ ਕੀਤਾ ਗਿਆ ਹੈ। ਉਹਨਾਂ ਬੱਚਿਆਂ ਵਲੋਂ ਨਿਭਾਈ ਗਈ ਆਕਰਸ਼ਿਤ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਬੱਚਿਆਂ ਨੂੰ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਵਲੋਂ ਭੇਜੇ ਗਏ ਸਰਟੀਫਿਕੇਟ ਕਰਨ ਪ੍ਰਿੰਸੀਪਲ ਅਮਰਜੀਤ ਲਾਲ ਵਲੋਂ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਵੰਡ ਕੇ ਆਪਣੇ ਭਾਸ਼ਣ ਵਿੱਚ ਵਧਾਈ ਸੰਦੇਸ਼ ਦਿੱਤਾ ਗਿਆ ਅਤੇ ਡਿਪਟੀ ਕਮਿਸ਼ਨਰ ਮੈਡਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀ ਤੇ ਸਟਾਫ ਮੈਂਬਰ ਹਾਜਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
