ਨਵਾਂਸ਼ਹਿਰ 20 ਅਪ੍ਰੈਲ (ਬਿਊਰੋ) ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸਨ' ਤਹਿਤ 22 ਤੋਂ 30 ਅਪ੍ਰੈਲ ਤੱਕ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਮੁਲਤਵੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਮੁੱਖ ਦਫ਼ਤਰ, ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂ ਮਿਲੇ ਨੋਟੀਫਿਕੇਸ਼ਨ ਮੁਤਾਬਕ ਅਪ੍ਰੈਲ 2021 ਵਿਚ ਲੱਗਣ ਵਾਲੇ ਸਾਰੇ ਮੈਗਾ ਰੋਜ਼ਗਾਰ ਮੇਲੇ ਮੁਲਤਵੀ ਕਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਮੇਲਿਆਂ ਦਾ ਨਵਾਂ ਸ਼ਡਿਊਲ ਪ੍ਰਾਪਤ ਹੋਣ 'ਤੇ ਪ੍ਰਾਰਥੀਆਂ ਨਾਲ ਸਾਂਝਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਨਾਂ ਮੈਗਾ ਰੋਜ਼ਗਾਰ ਮੇਲਿਆਂ ਤਹਿਤ ਜ਼ਿਲੇ ਵਿਚ 23, 27 ਅਤੇ 29 ਅਪ੍ਰੈਲ ਨੂੰ ਵੱਖ-ਵੱਖ ਸੰਸਥਾਵਾਂ ਵਿਚ ਮੈਗਾ ਰੋਜ਼ਗਾਰ ਮੇਲੇ ਲੱਗਣੇ ਸਨ, ਜੋ ਕਿ ਹੁਣ ਮੁਲਤਵੀ ਕਰ ਦਿੱਤੇ ਗਏ ਹਨ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...