ਨਵਾਂਸ਼ਹਿਰ, 3 ਅਪ੍ਰੈਲ: (ਬਿਊਰੋ) ਜ਼ਿਲਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਵੰਦੇ ਭਾਰਤ ਮਿਸ਼ਨ ਤਹਿਤ ਭਾਰਤ ਸਰਕਾਰ ਦੇ ਅਧੀਨ ਪੰਜਾਬ ਰਾਜ ਨਾਲ ਸਬੰਧਤ ਕੋਵਿਡ-19 ਦੌਰਾਨ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਨਾਗਰਿਕਾਂ ਦੇ ਪਾਸਪੋਰਟ ਉਨਾਂ ਦਾ ਕੋਆਰਨਟੀਨ ਸਮਾਂ ਪੂਰਾ ਹੋਣ ਉਪਰੰਤ ਜ਼ਿਲਾ ਖੇਡ ਦਫ਼ਤਰ ਤੋਂ ਵੰਡੇ ਜਾ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ 48 ਵਿਅਕਤੀਆਂ ਦੇ ਪਾਸਪੋਰਟ ਜ਼ਿਲਾ ਖੇਡ ਦਫ਼ਤਰ ਵਿਖੇ ਬਕਾਇਆ ਪਏ ਹਨ, ਜਿਨਾਂ ਵਿਚ ਜ਼ਿਲੇ ਦੇ ਅੰਮਿ੍ਰਤਸਰ ਹਵਾਈ ਅੱਡੇ ਤੋਂ ਉੱਤਰੇ 20 ਨਾਗਰਿਕਾਂ ਦੇ ਪਾਸਪੋਰਟ ਅਤੇ ਦਿੱਲੀ ਹਵਾਈ ਅੱਡੇ ਤੋਂ ਉੱਤਰੇ 28 ਨਾਗਰਿਕਾਂ ਦੇ ਪਾਸਪੋਰਟ ਸ਼ਾਮਿਲ ਹਨ। ਉਨਾਂ ਕਿਹਾ ਕਿ ਇਹ 48 ਬਕਾਇਆ ਪਾਸਪੋਰਟ ਸਬੰਧਤ ਵਿਅਕਤੀਆਂ ਵੱਲੋਂ ਕੰਮਕਾਜ ਵਾਲੇ ਦਿਨਾਂ ਦੌਰਾਨ (ਸੋਮਵਾਰ ਤੋਂ ਸ਼ੁੱਕਰਵਾਰ) ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲਾ ਖੇਡ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ, ਆਈ. ਟੀ. ਆਈ ਸਟੇਡੀਅਮ, ਚੰਡੀਗੜ ਰੋਡ, ਨਵਾਂਸ਼ਹਿਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...