Thursday, 1 April 2021

ਬਲਾਚੌਰ ਪੁਲਿਸ ਵੱਲੋਂ ਭਗੌੜਾ ਕਾਬੂ

ਨਵਾਂਸ਼ਹਿਰ, 1 ਅਪ੍ਰੈਲ : (ਬਿਊਰੋ) ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗੌੜਿਆਂ ਨੂੰ ਗਿ੍ਰਫ਼ਤਾਰ ਕਰਨ ਲਈ ਚਲਾਈ ਮੁਹਿੰਮ ਦੌਰਾਨ ਐਸ. ਆਈ. ਨਰੇਸ਼ ਕੁਮਾਰੀ ਮੁੱਖ ਅਫ਼ਸਰ ਥਾਣਾ ਬਲਾਚੌਰ ਵੱਲੋਂ ਆਬਕਾਰੀ ਐਕਟ ਤਹਿਤ ਥਾਣਾ ਬਲਾਚੌਰ ਵਿਚ ਭਗੌੜੇ ਦੋਸ਼ੀ ਰਾਮ ਲੁਭਾਇਆ ਉਰਫ਼ ਸੋਨੂੰ ਪੁੱਤਰ ਕਾਸ਼ੀ ਰਾਮ ਵਾਸੀ ਮਹਿੰਦੀਪੁਰ, ਥਾਣਾ ਸਿਟੀ ਬਲਾਚੌਰ ਨੂੰ ਗਿ੍ਰਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।
ਕੈਪਸ਼ਨ :- ਕਾਬੂ ਕੀਤਾ ਗਿਆ ਭਗੌੜਾ, ਪੁਲਿਸ ਪਾਰਟੀ ਨਾਲ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME