ਨਵਾਂਸ਼ਹਿਰ, 14 ਮਈ :- ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਪਹੁੰਚੀ ਸਾਰੀ 275221 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 80206 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 62027 ਮੀਟਿ੍ਰਕ ਟਨ, ਪਨਸਪ ਵੱਲੋਂ 65650 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 31700 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 35616 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 22 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 514.56 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...