ਨਵਾਂਸ਼ਹਿਰ, 13 ਮਈ :- ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਵਿਡ-19 ਮਹਾਮਾਰੀ ਸਬੰਧੀ ਸ਼ਿਕਾਇਤਾਂ ਨੂੰ ਮੌਨੀਟਰ ਕਰਨ ਅਤੇ ਇਨਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ (ਜ) ਦੀ ਅਗਵਾਈ ਹੇਠ ਇਕ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਸੀਨੀਅਰ ਪੁਲਿਸ ਕਪਤਾਨ ਦੇ ਨੁਮਾਇੰਦੇ ਤੋਂ ਇਲਾਵਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਵਲ ਸਰਜਨ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਮੈਂਬਰ ਵਜੋਂ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀ ਕੋਵਿਡ-19 ਮਹਾਮਾਰੀ ਸਬੰਧੀ ਆਫ਼ ਲਾਈਨ ਜਾਂ ਆਨ ਲਾਈਨ ਪ੍ਰਾਪਤ ਸ਼ਿਕਾਇਤਾਂ ਨੂੰ ਮੌਨੀਟਰ ਅਤੇ ਨਿਪਟਾਰਾ ਕਰਨ ਦੀ ਜਿੰਮੇਵਾਰ ਹੋਵੇਗੀ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਮਹਾਮਾਰੀ ਦੀਆਂ ਸ਼ਿਕਾਇਤਾਂ ਸਬੰਧੀ ਹੈਲਪ ਲਾਈਨ ਨੰਬਰ 01823-227471 ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...