ਪਟਿਆਲਾ, 15 ਮਈ :- ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਰਾਬ ਦੇ ਰਿਟੇਲ ਅਤੇ ਹੋਲਸੇਲ ਦੇ ਠੇਕਿਆਂ (ਸਿਵਾਏ ਅਹਾਤਾ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦੇ ਹੁਕਮ ਜਾਰੀ ਕੀਤੇ ਹਨ । ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪੱਤਰ ਨੰਬਰ 2046-60 ਐਮ.2 ਮਿਤੀ 07.05.2021 ਦੀ ਲਗਾਤਾਰਤਾ 'ਚ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਸ਼ਰਾਬ ਦੇ ਠੇਕਿਆਂ (ਰਿਟੇਲ ਅਤੇ ਹੋਲਸੇਲ ਵੇਂਡਜ਼) (ਅਹਾਤੇ ਨਹੀਂ) ਨੂੰ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ । ਤੁਰੰਤ ਪ੍ਰਭਾਵ ਤੋਂ ਲਾਗੂ ਕੀਤੇ ਗਏ ਹੁਕਮਾਂ 'ਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਸ ਸਮੇਂ ਦੌਰਾਨ ਅਹਾਤਿਆਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਨਹੀਂ ਹੈ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...