Monday, 21 June 2021

ਬਿੱਟੂ ਤੇ ਹਰਦੀਪ ਪੁਰੀ ਵਿਰੁੱਧ ਮਾਮਲਾ ਦਰਜ ਕਰਨ ਲਈ ਦਿੱਤਾ ਮੰਗ ਪੱਤਰ

ਬੰਗਾ : 21 ਜੂਨ : ਵਿਧਾਨ ਸਭਾ ਹਲਕਾ ਬੰਗਾ ਵਿੱਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਲੀਡਰਾਂ ਵਲੋਂ ਰਵਨੀਤ ਸਿੰਘ ਬਿੱਟੂ ਅਤੇ ਹਰਦੀਪ ਪੁਰੀ ਦੇ ਗ਼ਲਤ ਬਿਆਨ ਦੇਣ ਦਲਿਤ ਭਾਈਚਾਰੇ ਦੀਆ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਵਿਰੋਧ ਵਿਚ ਡਾ ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਬੰਗਾ ਅਤੇ ਪ੍ਰਵੀਨ ਬੰਗਾ ਸੂਬਾ ਸਕੱਤਰ ਬਹੁਜਨ ਸਮਾਜ ਪਾਰਟੀ ਦੀ ਅਗਵਾਈ ਵਿਚ ਡੀ. ਐੱਸ. ਪੀ ਬੰਗਾ ਨੂੰ ਰਵਨੀਤ ਬਿੱਟੂ ਦੇ ਖਿਲਾਫ ਦਰਖਾਸਤ ਸੌਂਪੀ ਗਈ। ਇਸ ਮੌਕੇ ਉਨਾਂ ਦੇ ਨਾਲ ਸਰਦਾਰ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ , ਸ ਸੁਖਦੀਪ ਸਿੰਘ  ਪ੍ਰਧਾਨ ਦੁਆਬਾ ਜੋਨ ,ਸ੍ਰੀ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ,ਸ ਸਤਨਾਮ ਸਿੰਘ ਲਾਦੀਆਂ ਜ਼ਿਲਾ ਪ੍ਰਧਾਨ ਕਿਸਾਨ ਵਿੰਗ,ਪ੍ਰਦੀਪ ਜੱਸੀ ਜੋਨ ਇਨਚਾਰਜ ਬਸਪਾ ,ਮਨੋਹਰ ਕੁਮਾਰ ਜੋਨ ਇਨਚਾਰਜ ਬਸਪਾ , ਕੁਲਜੀਤ ਸਿੰਘ ਸਰਹਾਲ, ਨਵਦੀਪ ਸਿੰਘ ਅਨੋਖਰਵਾਲ, ਵਿਜੇ ਮਜਾਰੀ ਜ਼ਿਲਾਂ ਇਨਚਾਰਜ ਬਸਪਾ , ਰੂਪ ਲਾਲ ਧੀਰ ਜ਼ਿਲ੍ਹਾ ਉਪ ਪ੍ਰਧਾਨ ਬਸਪਾ , ਨੀਲਮ ਸਹਿਜਲ ਜ਼ਿਲ੍ਹਾ ਇਨਚਾਰਜ , ਹਰਬੰਸ ਬਸਰਾ ਜਿਲ੍ਹਾ ਜਨਰਲ ਸਕੱਤਰ ਬਸਪਾ , ਜੈ ਪਾਲ ਸੁੰਡਾ ਵਿਧਾਨ ਸਭਾ ਹਲਕਾ ਪ੍ਰਧਾਨ ,ਕੁਲਵਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਮਾਨ, ਹਿੰਮਤ ਤੇਜਪਾਲ,ਡੋਗਰ ਰਾਮ, ਰਾਕੇਸ਼ ਸ਼ਰਮਾ, ਤਰਸੇਮ ਲਾਲ ਝੱਲੀ, ਬਲਵੀਰ ਸਿੰਘ ਲਾਦੀਆਂ, ਚਰਨਜੀਤ ਪੱਪੀ ਗੋਸਲ ਆਦਿ ਹਾਜ਼ਰ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME