ਨਵਾਂਸ਼ਹਿਰ, 2 ਜੁਲਾਈ : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੇ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਦਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਾਰ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਦੌਰਾਨ ਏਅਰ ਕੰਡੀਸ਼ਨਰਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਨਾਂ ਨਾਗਰਿਕਾਂ ਨੇ ਆਪਣੇ ਕੰਮਕਾਜ਼ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕਰਨੀ ਹੈ, ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਣ। ਉਨਾਂ ਦੱਸਿਆ ਕਿ ਇਹ ਸਮਾਂ 10 ਜੁਲਾਈ 2021 ਤੱਕ ਲਾਗੂ ਰਹੇਗਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...