ਪਟਿਆਲਾ, 11 ਜੁਲਾਈ:- ਪੀ.ਸੀ.ਐਸ ਆਫ਼ੀਸਰ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਲੈਫ਼ਟੀਨੈਂਟ ਕਰਨਲ ਮਨਜੀਤ ਸਿੰਘ ਚੀਮਾ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਪੁਰਾਣੀ ਟੀਮ ਵੱਲੋਂ ਪੀ.ਸੀ.ਐਸ ਕਾਡਰ ਲਈ ਕੀਤੇ ਕੰਮਾਂ ਨੂੰ ਅੱਗੇ ਤੋਰਨ ਦਾ ਅਹਿਦ ਲੈ ਕੇ, ਨਵੀਂ ਕਾਰਜਕਾਰੀ ਬਾਡੀ ਦੀ ਨਵੀਂ ਚੁਣੀ ਟੀਮ ਦਾ ਐਲਾਨ ਕੀਤਾ ਹੈ। ਅੱਜ ਮੁਹਾਲੀ ਵਿਖੇ ਜਨਰਲ ਬਾਡੀ ਦੀ ਮੀਟਿੰਗ ਕਰਕੇ ਨਵੇਂ. ਅਹੁਦੇਦਾਰਾਂ ਦੀ ਚੋਣ ਕੀਤੀ ਗਈ ਤੇ ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਲੈਫ਼ਟੀਨੈਂਟ ਕਰਨਲ ਮਨਜੀਤ ਸਿੰਘ ਚੀਮਾ ਨੂੰ ਪ੍ਰਧਾਨ ਅਤੇ ਅੰਕੁਰ ਮਹਿੰਦਰੂ ਨੂੰ ਜਨਰਲ ਸਕੱਤਰ ਵਜੋਂ ਚੁਣਿਆ। ਜ਼ਿਕਰਯੋਗ ਹੈ ਕਿ ਪੀ.ਸੀ.ਐਸ ਐਸੋਸੀਏਸ਼ਨ ਪੀ.ਸੀ.ਐਸ ਕੇਡਰ ਦੇ ਆਫ਼ੀਸਰਜ਼ ਦੀ ਸੰਸਥਾ ਹੈ ਜੋ ਇਸ ਕੇਡਰ ਨਾਲ ਸਬੰਧਿਤ ਮੁੱਦੇ ਸਰਕਾਰ ਕੋਲ ਉਠਾਉਂਦੀ ਹੈ। ਮੀਟਿੰਗ 'ਚ ਸਾਬਕਾ ਪ੍ਰਧਾਨ ਰਾਜੀਵ ਗੁਪਤਾ ਤੇ ਜਨਰਲ ਸਕੱਤਰ ਡਾ. ਰਜਤ ਓਬਰਾਏ ਤੋਂ ਇਲਾਵਾ ਵੱਡੀ ਗਿਣਤੀ ਪੀ.ਸੀ.ਐਸ. ਅਧਿਕਾਰੀ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
