ਨਵਾਂਸ਼ਹਿਰ, 10 ਜੁਲਾਈ :- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲੇ ਅੰਦਰ ਬਿਸਤ ਦੁਆਬ ਨਹਿਰ ਅਤੇ ਸਤਲੁਜ ਦਰਿਆ ਵਿਚ ਨਹਾਉਣ 'ਤੇ ਲਗਾਈ ਪਾਬੰਦੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬਲਾਚੌਰ ਵਿਚੋਂ ਲੰਘਦੀ ਬਿਸਤ ਦੁਆਬ ਨਹਿਰ ਵਿਚ ਕੰਗਣਾ ਪੁਲ ਵਿਖੇ ਨਹਿਰ ਵਿਚ ਨਹਾਉਣ ਵਾਲੇ 4 ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਬਲਾਚੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਵਿਅਕਤੀਆਂ ਵਿਚ ਹੈਪੀ ਪੁੱਤਰ ਬੰਗਾ, ਰਾਹੁਲ ਪੁੱਤਰ ਸੰਜੇ ਅਤੇ ਅਜੈ ਪੁੱਤਰ ਕਾਲੂ (ਤਿੰਨੋਂ ਵਾਸੀ ਵਾਰਡ ਨੰਬਰ 2, ਮੰਢਿਆਣੀ ਰੋਡ, ਬਲਾਚੌਰ) ਅਤੇ ਰਾਹੁਲ ਪੁੱਤਰ ਗੁਰਮੀਤ ਵਾਸੀ ਰੂਪਨਗਰ ਸ਼ਾਮਲ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...