Tuesday, 3 August 2021

ਥਾਣਾ-ਬੁੱਲੋਵਾਲ ਦੀ ਪੁਲਿਸ ਵੱਲੋਂ 15 ਅਗਸਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਵੇਦਨਸ਼ੀਲ ਸਥਾਨਾ ਦੀ ਚੈਕਿੰਗ ਕਰਾਉਣ ਸਬੰਧੀ








 ਹੁਸ਼ਿਆਰਪੁਰ: 3 ਅਗਸਤ 2021 (ਬਿਊਰੋ ਚੀਫ) ਸ੍ਰੀ ਨਵਜੋਤ ਸਿੰਘ ਮਾਹਲ ਐਸ.ਐਸ.ਪੀ ਜ਼ਿਲ਼ਾ  ਹੁਸ਼ਿਆਰਪੁਰ ਵੱਲੋਂ 15 ਅਗਸਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਵੇਦਨਸ਼ੀਲ ਸਥਾਨਾਂ ਦੀ ਚੈਕਿੰਗ ਕਰਾਉਣ ਸਬੰਧੀ ਜਾਰੀ ਹੋਏ ਦਿਸ਼ਾ ਨਿਰਦੇਸ਼ਾ ਨੂੰ ਮੁੱਖ ਰੱਖਦੇ ਹੋਏ ਅੱਜ ਸ਼੍ਰੀ ਗੁਰਪ੍ਰੀਤ ਸਿੰਘ ਡੀ ਐਸ ਪੀ (ਆਰ) ਸਮੇਤ ਇੰਸ. ਪ੍ਰਦੀਪ ਸਿੰਘ ਥਾਣਾ ਮੁੱਖੀ ਬੁੱਲੋਵਾਲ ਸਮੇਤ ਪੁਲਿਸ ਪਾਰਟੀ ਅਤੇ ਡਾਗ ਸਕਾਡ ਨੂੰ ਨਾਲ ਲੈ ਕੇ ਬੱਸ ਅੱਡਾ ਬ਼ੁਲੋਵਾਲ ਅਤੇ ਮੇਨ ਬਜ਼ਾਰ ਦੀ ਚੈਕਿੰਗ ਕੀਤੀ ਗਈ ਹੈ। ਸ਼੍ਰੀ ਗੁਰਪ੍ਰੀਤ ਸਿੰਘ ਡੀ ਐਸ ਪੀ (ਆਰ) ਨੇ ਦੱਸਿਆ ਕਿ  15 ਅਗਸਤ ਅਜ਼ਾਦੀ ਦਿਵਸ ਨੂੰ ਮੁੱਖ ਰੱਖਏ ਹੋਏ ਖੁਫੀਆਂ ਸੋਰਸ ਲਗਾ ਕੇ ਸਮਾਜ ਵਿਰੋਧੀ ਅਨਸਰਾਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। 

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME