ਨਵਾਂਸ਼ਹਿਰ 16 ਅਗਸਤ : - ਲਾਇਨ ਕਲੱਬ ਨਵਾਂਸ਼ਹਿਰ ਸਿਟੀ 321 ਦੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਾਲ ਖੂਨਦਾਨ ਕੈਂਪ ਬੀਡੀ ਸੀ ਦੇ ਸਹਿਯੋਗ ਨਾਲ ਖੂਨਦਾਨ ਭਵਨ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਲਗਾਇਆ ਗਿਆ ਕੈਂਪ ਦਾ ਉਦਘਾਟਨ ਗਵਰਨਰ ਪਰਮਜੀਤ ਸਿੰਘ ਚਾਵਲਾ, ਟਰਾਂਸਪੋਟਰ ਪ੍ਰਧਾਨ ਸਰਦਾਰ ਇਕਬਾਲ ਸਿੰਘ ਅਤੇ ਕਲੱਬ ਦੇ ਮੈਂਬਰਾਂ ਨੇ ਸਾਂਝੇ ਤੌਰ ਤੇ ਕੀਤਾ। ਤਿੰਨ ਦਿਨਾਂ ਚੱਲਣ ਵਾਲੇ ਇਸ ਕੈਂਪ ਵਿੱਚ ਪਹਿਲੇ ਦਿਨ 40 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਮੌਕੇ ਸਰਦਾਰ ਪਰਮਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਖੂਨ ਦਾਨ ਇਕ ਮਹਾਦਾਨ ਹੈ, ਇਹ ਨਾ ਤਾਂ ਪੈਸੇ ਨਾਲ ਖਰੀਦਿਆ ਜਾ ਸਕਦਾ ਹੈ ਜਿਸ ਵਿਚ ਸੇਵਾ ਭਾਵਨਾ ਹੈ ਉਹੀ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਬਚਾਉਂਦਾ ਹੈ। ਇਸ ਮੌਕੇ ਪ੍ਰੋ: ਜੀ ਐੱਸ ਸੰਧੂ, ਡੀ ਐਸ ਪਾਬਲਾ, ਗੁਰਚਰਨ ਸਿੰਘ, ਐਮ ਪੀ ਸਿੰਘ, ਸੰਜੀਵ ਕੁਮਾਰ, ਚੇਤ ਰਾਮ ਰਤਨ, ਭੁਪਿੰਦਰਪਾਲ ਸਿੰਘ ਜੌਨੀ, ਕੁਲਦੀਪ ਭੂਸ਼ਨ, ਪ੍ਰੇਮਦੀਪ ਸਿੰਘ ਚੇੜਾ, ਸਰਬਜੀਤ ਸਿੰਘ, ਮਨੈਜਰ ਉ ਪੀ ਸ਼ਰਮਾ ਅਤੇ ਡਾਕਟਰ ਅਜੇ ਬੱਗਾ ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
