ਬਲਾਚੌਰ 30 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਆਮ ਆਦਮੀ ਪਾਰਟੀ ਦੇ ਬਿਜਲੀ ਗਰੰਟੀ ਦੀ ਰਜਿਸਟ੍ਰੇਸ਼ਨ ਵਿਚ ਹਲਕਾ ਬਲਾਚੌਰ ਤੋ ਸਤਨਾਮ ਜਲਾਲਪੁਰ 29 ਤਾਰੀਖ ਨੂੰ ਪੂਰੇ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਆਏ। ਇਸ ਤੋਂ ਪਹਿਲਾਂ ਵੀ 24 ਅਗਸਤ ਨੂੰ ਬਲਾਚੌਰ ਟੀਮ ਪੰਜਾਬ ਵਿੱਚ ਤੀਜੇ ਸਥਾਨ ਤੇ ਆਈ ਸੀ। ਇਸ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਜ ਦੀ ਟੀਮ ਨੇ ਉਨ੍ਹਾਂ ਦਾ ਭਰਪੂਰ ਸਾਥ ਦਿੱਤਾ ਅਤੇ ਪਿੰਡਾਂ ਵਿਚ ਲੋਕਾਂ ਦਾ ਗਰੰਟੀ ਕਾਰਡ ਬਣਵਾਉਣ ਲਈ ਉਤਸ਼ਾਹ ਦੇਖਣ ਲਾਇਕ ਹੈ । ਆਮ ਲੋਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਬਹੁਤ ਉਤਾਵਲੇ ਹਨ। ਇਸ ਗਰੰਟੀ ਕਾਰਡ ਦੀ ਰਜਿਸਟ੍ਰੇਸ਼ਨ ਕਰਨ ਵਿੱਚ ਖਾਸ ਤੌਰ ਤੇ ਸਰਕਲ ਇੰਚਾਰਜ ਸੇਠੀ ਮਾਹੀਪੁਰ, ਬਲਵੀਰ ਸਿਆਣ, ਸੰਜੂ ਜਲਾਲਪੁਰ, ਜਸਵਿੰਦਰ ਸਿੰਘ, ਹਰਮਨ ਸਿੰਘ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਪੂਜਾ ਚੌਧਰੀ, ਰਾਜਨ, ਪਰਮਜੀਤ ਕੌਰ, ਪਰਵੀਨ ਵਸ਼ਿਸ਼ਟ, ਹੈਪੀ, ਰਾਮ ਲਾਲ, ਅਵਿਨਾਸ਼ ਕੁਮਾਰ, ਸੋਨੂੰ, ਪੰਮਾ, ਸੌਰਵ ਬਜਾੜ, ਕਮਲਜੀਤ, ਗੁਰਵ, ਰਾਜੀ, ਕਮਲ, ਮਦਨ ਲਾਲ, ਅਸ਼ਵਨੀ ਤੋਂ ਇਲਾਵਾ ਹੋਰ ਬਹੁਤ ਸਾਰੇ ਸਾਥੀਆਂ ਨੇ ਯੋਗਦਾਨ ਪਾਇਆ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...

