Friday, 13 August 2021

ਸੰਵਾਦ ਮੁਹਿੰਮ ਤਹਿਤ ਮਿਰਜ਼ਾਪੁਰ ਪਿੰਡ ਦੇ ਮੋਹਤਬਰ ਵਿਅਕਤੀਆਂ ਨਾਲ ਇੱਕ ਅਹਿਮ ਮੀਟਿੰਗ

ਨਵਾਂਸ਼ਹਿਰ 13 ਅਗਸਤ ਵਿਸ਼ੇਸ਼ ਪ੍ਰਤੀਨਿਧੀ ਨਵਾਂਸ਼ਹਿਰ ਹਲਕੇ ਦੇ ਪਿੰਡ ਮਿਰਜ਼ਾਪੁਰ ਵਿਖੇ ਬੂਥ ਪ੍ਰਧਾਨ ਪ੍ਰਦੀਪ ਸਿੰਘ ਜੀ ਦੇ ਉਪਰਾਲੇ ਸਦਕਾ ਨੰਬਰਦਾਰ  ਮੋਹਣ ਸਿੰਘ ਦੇ ਗ੍ਰਹਿ ਵਿਖੇ ਜਨ ਸੰਵਾਦ ਮੁਹਿੰਮ ਤਹਿਤ ਮਿਰਜ਼ਾਪੁਰ ਪਿੰਡ ਦੇ ਮੋਹਤਬਰ ਵਿਅਕਤੀਆਂ ਨਾਲ ਇੱਕ ਅਹਿਮ ਮੀਟਿੰਗ ਕਰਵਾਈ ਗਈ ਜਿਸ ਵਿੱਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਅਟਵਾਲ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ ਤੋਂ ਇਲਾਵਾ ਸਰਕਲ ਪ੍ਰਧਾਨ ਦਵਿੰਦਰ ਸਿੰਘ ਭਾਰਟਾ ਕਲਾਂ ਅਤੇ ਸਰਕਲ ਪ੍ਰਧਾਨ ਵਿਜੇ ਕੁਮਾਰ ਸੋਨੀ ਜੀ ਸਮੇਤ ਸਮੁੱਚੀ ਆਪ ਟੀਮ ਅਤੇ ਪਿੰਡ ਮਿਰਜ਼ਾਪੁਰ ਦੇ ਸਾਰੇ ਮੋਹਤਬਰ ਵਿਅਕਤੀ ਹਾਜ਼ਰ ਸਨ 

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME