ਨਵਾਂਸ਼ਹਿਰ 13 ਅਗਸਤ ( ਵਿਸ਼ੇਸ਼ ਪ੍ਰਤੀਨਿਧੀ ) ਜਿਥੇ ਸਿੱਖਿਆ ਵਿਭਾਗ ਬੱਚਿਆਂ ਦੀ ਪੜ੍ਹਾਈ ਪ੍ਰਤੀ ਸੁਹਿਰਦ ਹੈ ਉਸ ਦੇ ਨਾਲ ਨਾਲ ਬੱਚਿਆਂ ਦੀ ਸਿਹਤ ਪ੍ਰਤੀ ਵੀ ਸੁਚੇਤ ਹੋ ਰਹੀ ਹੈ। ਜਿਸ ਦੀ ਮਿਸਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਵੇਖੀ ਗਈ। ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਤੇ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੀ ਕੋਰੋਨਾ ਸੈਂਪਲਿੰਗ ਕਰਵਾਈ ਗਈ। ਸਕੂਲ ਪ੍ਰਿੰਸੀਪਲ ਅਮਰਜੀਤ ਲਾਲ ਵਲੋਂ ਮੌਕੇ ਤੇ ਆਪ ਮੌਜੂਦ ਰਹਿ ਕੇ ਸੀਨੀਅਰ ਜਮਾਤਾਂ ਦੇ ਬੱਚਿਆਂ ਦੀ ਸੈਂਪਲਿੰਗ ਕਰਵਾਈ ਤੇ ਬੱਚਿਆਂ ਨੂੰ ਆਪਣਾ ਟੈਸਟ ਜ਼ਰੂਰੀ ਕਰਵਾਉਣ ਲਈ ਪ੍ਰੇਰਿਆ ਗਿਆ ਤਾਂ ਕਿ ਇਸ ਮਹਾਂਮਾਰੀ ਨੂੰ ਮੁੱਢ ਤੋਂ ਖਤਮ ਕੀਤਾ ਜਾ ਸਕੇ। ਬੱਚਿਆਂ ਨੇ ਬਿਨਾਂ ਕਿਸੇ ਡਰ ਤੋਂ ਆਪਣੀ ਸੈਂਪਲਿੰਗ ਕਰਵਾਈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿਚ ਗੁਰਪ੍ਰੀਤ ਸਿੰਘ ਸੀ ਐਚ ਓ, ਮਨਜੀਤ ਕੌਰ ਸੀ ਐਚ ਓ, ਸੁਰਿੰਦਰ ਸਿੰਘ ਸਕੂਲ ਅਧਿਆਪਕ, ਰਾਜਵਿੰਦਰ ਕੌਰ ਐਮ ਪੀ ਐਚ ਡਬਲਯੂ, ਚਾਂਦਲਾਂ ਆਸ਼ਾ ਵਰਕਰ ਤੇ ਚਮਨ ਲਾਲ ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
