ਨਵਾਂਸ਼ਹਿਰ 5 ਅਗਸਤ :- ਸਰਕਾਰੀ ਆਈ.ਟੀ.ਆਈ. ਨਵਾਂਸ਼ਹਿਰ ਦੇ ਸਟਾਫ ਵਲੋਂ ਆਪਣੇ ਚੌਗਿਰਦੇ ਅੰਦਰ ਪੌਦੇ ਲਗਾ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਪ੍ਰਣ ਕੀਤਾ ਗਿਆ। ਆਈ.ਟੀ.ਆਈ. ਦੇ ਪ੍ਰਿੰਸੀਪਲ ਰੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵੱਧ ਰਹੇ ਤਾਪਮਾਨ ਤੇ ਆਕਸੀਜਨ ਦੀ ਘਾਟ ਨੂੰ ਦੇਖਦਿਆਂ ਹਰ ਇਕ ਦਾ ਫਰਜ ਬਣਦਾ ਹੈ ਕਿ ਉਹ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਏ। ਇਸ ਮੌਕੇ ਤੇ ਸ੍ਰੀ ਧਰਮ ਪਾਲ ਵਾਈਸ ਪ੍ਰਿੰਸੀਪਲ ਨੇ ਵੀ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਪੌਦਾ ਲਗਾਉਂਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ । ਇਸ ਮੌਕੇ ਹੈਪੀ ਮਨੋਜ, ਪਰਮਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਮੈਡਮ ਜੋਤੀ, ਰਣਜੀਤ ਅਤੇ ਵਾਸਦੇਵ ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
