ਹੁਸ਼ਿਆਰਪੁਰ, 21 ਅਗਸਤ: (ਸੁਨੀਲ ਦੜੋਚ) 2012 ਦੇ ਬੈਚ ਦੇ ਆਈ ਪੀ ਐਸ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਬਤੌਰ ਜ਼ਿਲ੍ਹਾ ਮੁਖੀ ਉਹਨਾਂ ਦੀ ਦੂਜੀ ਪੋਸਟਿੰਗ ਹੈ, ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਫਤਿਹਗੜ੍ਹ ਵਿਖੇ ਸੇਵਾ ਨਿਭਾ ਰਹੇ ਸਨ। ਇਸ ਮੌਕੇ ਉਨਾਂ ਕਿਹਾ ਕਿ ਜ਼ਿਲ਼ਾ ਹੁਸ਼ਿਆਰਪੁਰ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾ ਕੇ ਰੱਖਣਾ ਉਹਨਾਂ ਦੀ ਪਹਿਲ ਹੋਏਗੀ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ, ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆਂ ਯਕੀਨੀ ਬਣਾਈ ਜਾਵੇਗੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
