ਨਵਾਂਸ਼ਹਿਰ, 21 ਸਤੰਬਰ 2021 :- (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਦੇ ਕੈਬੀਨਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਸੂਬੇ ਦਾ ਨਵਾਂ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿੱਚ ਅੱਜ ਸਰਕਾਰੀ ਆਈ.ਟੀ.ਆਈ. (ਲੜਕੀਆਂ) ਨਵਾਂਸ਼ਹਿਰ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਸਰਕਾਰੀ ਆਈ.ਟੀ.ਆਈ. (ਲੜਕੀਆਂ) ਨਵਾਂਸ਼ਹਿਰ ਦੇ ਪ੍ਰਿੰਸੀਪਲ ਸ਼੍ਰੀ ਰਸ਼ਪਾਲ ਚੰਦੜ, ਸ਼੍ਰੀ ਸੋਖੀ ਰਾਮ ਬੱਜੋਂ ਜਿਲ੍ਹਾ ਕਾਂਗਰਸ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ, ਸ਼੍ਰੀ ਮਨੋਹਰ ਲਾਲ ਸਾਬਕਾ ਐੱਮ.ਸੀ., ਸ਼੍ਰੀ ਰਾਮ ਸਰੂਪ ਲੰਬੜਦਾਰ ਬੱਜੋਂ, ਸ਼੍ਰੀ ਬੀਰਬਲ ਤਖੀ, ਸ਼੍ਰੀ ਗੁਰਨਾਮ ਰਾਮ ਚੰਦੜ, ਆਈ.ਟੀ.ਆਈ.(ਲੜਕੀਆਂ) ਦਾ ਸਾਰਾ ਸਟਾਫ, ਸਿਖਿਆਰਥੀ ਅਤੇ ਉੱਘੇ ਪਤਵੰਤੇ ਹਾਜ਼ਰ ਸਨ। ਸ਼੍ਰੀ ਸੋਖੀ ਰਾਮ ਬੱਜੋਂ, ਜ਼ਿਲ੍ਹਾ ਕਾਂਗਰਸ ਐੱਸ.ਸੀ. ਵਿੰਗ ਦੇ ਪ੍ਰਧਾਨ ਨੇ ਸ. ਚਰਨਜੀਤ ਸਿੰਘ ਚੰਨੀ ਜੀ ਦੇ ਮੁੱਖ ਮੰਤਰੀ ਬਣਨ ਤੇ ਸਮੂਹ ਸਟਾਫ, ਸਿਖਿਆਰਥੀ ਅਤੇ ਆਏ ਹੋਏ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਦੇ ਜੀਵਨ ਤੇ ਝਾਤ ਪਾਈ ਗਈ ਅਤੇ ਉਹਨਾਂ ਦੇ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਗਈ । ਪ੍ਰਿੰਸੀਪਲ ਸ਼੍ਰੀ ਰਸ਼ਪਾਲ ਚੰਦੜ ਨੇ ਆਖਿਆ ਕਿ ਅੱਜ ਪੰਜਾਬ ਦੀ ਸਿਆਸਤ ਵਿੱਚ ਕਿਸੇ ਆਮ ਵਰਗ ਦੇ ਪੜ੍ਹੇ-ਲਿਖ੍ਹੇ ਅਤੇ ਸਿਆਣੇ ਵਿਅਕਤੀ ਨੂੰ ਮੁੱਖ ਮੰਤਰੀ ਦੇ ਅਹੁਦੇ ਨਾਲ ਨਿਵਾਜ ਕੇ ਕਾਂਗਰਸ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਗਿਆ ਹੈ। ਪ੍ਰਿੰਸੀਪਲ ਸਾਹਿਬ ਵਲੋਂ ਆਏ ਹੋਏ ਸਮੂਹ ਪਤਵੰਤੇ ਸੱਜਣਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਗਿਆ।
Tuesday, 21 September 2021
ਸਰਕਾਰੀ ਆਈ.ਟੀ.ਆਈ. (ਲੜਕੀਆਂ) ਨਵਾਂਸ਼ਹਿਰ ਵਿਖੇ ਸ. ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ‘ਤੇ ਲੱਡੂ ਵੰਡੇ ਗਏ
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
