ਨਵਾਂਸ਼ਹਿਰ, 3 ਅਕਤੂਬਰ : ਜ਼ਿਲਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 4 ਅਕਤੂਬਰ 2021 ਨੂੰ ਵਿਸ਼ਵ ਐਨੀਮਲ ਦਿਵਸ ਮੌਕੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਲਾਟਰ ਹਾਊਸ, ਮੀਟ ਦੀਆਂ ਦੁਕਾਨਾਂ ਅਤੇ ਹੋਟਲ/ਰੈਸਟੋਰੈਂਟ/ਢਾਬੇ, ਜਿਥੇ ਮਾਸਾਹਾਰੀ ਭੋਜਨ ਵਰਤਿਆ ਜਾਂਦਾ ਹੈ, ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਜਿੰਮੇਵਾਰ ਹੋਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...