ਨਵਾਂਸ਼ਹਿਰ 23 ਦਸੰਬਰ :ਅੱਜ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਨਵਾਂਸ਼ਹਿਰ ਫੇਰੀ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪਿੰਡ ਜਾਡਲਾ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਸਵਾਗਤ ਕਰਤਾ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਡਾਕਟਰ ਨਛੱਤਰ ਪਾਲ, ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ, ਡਾਕਟਰ ਐਸ ਕੇ ਸੁਖੀ,ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਐਸਜੀਪੀਸੀ, ਬੁੱਧ ਸਿੰਘ ਬਲਾਕੀਪੁਰ, ਨੰਬਰਦਾਰ ਸੁਖਵਿੰਦਰ ਸਿੰਘ ਮਿੰਟੂ ਜਾਡਲਾ, ਸ਼ੰਕਰ ਦੇ ਸ਼ਹਿਰੀ ਪ੍ਰਧਾਨ, ਪ੍ਰਵੀਨ ਬੰਗਾ, ਕੁਲਵਿੰਦਰ ਪਾਲ ਸਿੰਗਲਾ, ਦਿਨੇਸ਼ ਕੁਮਾਰ ਸਾਬਕਾ ਡੀ ਈ ਉਸ,ਡਾਕਟਰ ਤਜਿੰਦਰ ਰਾਠੌਰ ਜਾਡਲਾ, ਕੁਲਜੀਤ ਸਿੰਘ ਲੱਕੀ ਯੂਥ ਸ਼ਹਿਰੀ ਪ੍ਰਧਾਨ,ਸੁਨੀਤਾ ਚੌਧਰੀ ਉਮੀਦਵਾਰ ਹਲਕਾ ਬਲਾਚੌਰ, ਦਲਜੀਤ ਸਿੰਘ ਮਾਣੇਵਾਲ ਆਦਿ ਵੀ ਹਾਜਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
