ਨਵਾਂਸ਼ਹਿਰ:- 7 ਦਸੰਬਰ :- ਜਿਲਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਨਿਰਦੇਸ਼ਾ ਤਹਿਤ ਡਾਕਟਰ ਬਲਜਿੰਦਰ ਸਿੰਘ ਢਿੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-047 ਨਵਾਂਸ਼ਹਿਰ ਜੀ ਦੀ ਅਗਵਾਈ ਵਿੱਚ ਸਵੀਪ ਟੀਮ ਵੱਲੋਂ ਅੱਜ ਟਰੱਕ ਯੂਨੀਅਨ ਨਵਾਂਸ਼ਹਿਰ ਸਮੇਤ ਪਿੰਡ ਉੜਾਪੜ,ਚੱਕਦਾਨਾ ਵਿਖੇ ਵੋਟ ਪਾਉਣ ਸਬੰਧੀ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੁਰਜੀਤ ਮਝੂਰ ਨੋਡਲ ਅਫ਼ਸਰ, ਜਗਤਰਾਮ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵੱਲੋਂ ਵੋਟਰ ਮਸ਼ੀਨ ਤੇ ਵੋਟ ਪਾ ਕੇ ਵੀ.ਵੀ.ਪੈਟ ਤੇ ਦੇਖਣ ਉਪਰੰਤ ਪਾਈ ਗਈ ਡੰਮੀ ਵੋਟ ਪੁਆਉਦੇ ਹੋਏ ਲੋਕਾਂ ਨੂੰ ਆਪਣੀ ਵੋਟ ਦੀ ਮਹੱਤਤਾ ਦੱਸਦੇ ਹੋਏ ਬਿਨਾ ਕਿਸੇ ਡਰ-ਦਬਾਓ ਅਤੇ ਲਾਲਚ ਤੋਂ ਉਪਰ ਉੱਠ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ,ਅਜੀਤ ਸਿੰਘ,ਕਸ਼ਮੀਰ ਸਿੰਘ,ਬਾਵਾ ਸਿੰਘ,ਮਹਿੰਦਰ ਸਿੰਘ ਅਤੇ ਗੁਰਨਾਮ ਸਿੰਘ ਸਮੇਤ ਹੋਰ ਪਿੰਡ ਵਾਸੀ ਅਤੇ ਸਵੀਪ ਟੀਮ ਹਾਜਰ ਸੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
