ਅੰਮ੍ਰਿਤਸਰ - 17 ਦਸੰਬਰ :- ਜੀਐਨਡੀਯੂ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਏਅਰ ਫੋਰਸ ਵਲੋ ਇੰਡਕਸਨ ਪਬਲੀਸਿਟੀ ਪ੍ਰਦਰਸਨੀ ਡਰਾਈਵ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ 500 ਐਨਸੀਸੀ ਕੈਡਿਟਾਂ ਨੇ ਭਾਗ ਲਿਆ। ਟੀਮ ਨੂੰ ਦਿਸਾ ਸੈੱਲ, ਦਿੱਲੀ ਦੁਆਰਾ ਏਅਰ ਯੂਨਿਟਾਂ ਨੂੰ ਕਵਰ ਕਰਨ ਲਈ ਨਿਰਦੇਸਤਿ ਕੀਤਾ ਗਿਆ ਸੀ। ਮਹਿਮਾਨ ਟੀਮ ਦੁਆਰਾ ਭਾਰਤੀ ਹਵਾਈ ਸੈਨਾ ਵਿੱਚ ਅਧਿਕਾਰੀ ਬਣਨ ਲਈ ਲੋੜੀਂਦੀ ਯੋਗਤਾ ਦੇ ਮਾਪਦੰਡਾਂ ਬਾਰੇ ਲੈਕਚਰ ਦਿੱਤਾ ਗਿਆ। ਬਾਅਦ ਵਿੱਚ ਕੈਡਿਟਾਂ ਨੂੰ ਬੈਚਾਂ (ਵੋਲਵੋ ਬੱਸ) ਵਿੱਚ ਆਈਪੀਈਵੀ ਵਾਹਨ ਸਬੰਧੀ ਜਾਣਕਾਰੀ ਦਿੱਤੀ ਗਈ। ਜਿੱਥੇ ਉਨ੍ਹਾਂ ਨੂੰ ਫਲਾਇੰਗ ਸਿਮੂਲੇਟਰ ਦਾ ਪਹਿਲਾ ਹੱਥ ਅਨੁਭਵ ਦਿੱਤਾ ਗਿਆ। ਉਤਸਾਹੀ ਐਨਸੀਸੀ ਕੈਡਿਟਾਂ ਨੂੰ ਪ੍ਰਚਾਰ ਸਮੱਗਰੀ ਵੰਡੀ ਗਈ। ਇਸ ਸਮਾਗਮ ਦਾ ਆਯੋਜਨ 2 ਪੰਜਾਬ ਏਅਰ ਸਕਿਊਨ ਐਨਸੀਸੀ ਨੇ ਏਅਰ ਫੋਰਸ ਸਟੇਸਨ ਅੰਮ੍ਰਿਤਸਰ ਕੈਂਟ ਦੇ ਸਹਿਯੋਗ ਨਾਲ ਕੀਤਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...