ਪਟਿਆਲਾ 3 ਜਨਵਰੀ : -ਗੁਰਮਤਿ ਸੰਗੀਤ ਅਚਾਰੀਆ ਪਦਮਸ੍ਰੀ ਕਰਤਾਰ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਦਮਸ੍ਰੀ ਕਰਤਾਰ ਸਿੰਘ ਉਸ ਨੇ ਆਪਣੀ ਸਾਰੀ ਉਮਰ ਗੁਰਮਤਿ ਸੰਗੀਤ ਦੇ ਲੇਖੇ ਲਾਈ ਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੀਰਤਨ ਸਬ ਕਮੇਟੀ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਰਹੇ ਸਨ । ਉਨ੍ਹਾਂ ਕਿਹਾ ਕਿ ਸੰਗੀਤ ਆਚਾਰੀਆ ਕਰਤਾਰ ਸਿੰਘ ਵੱਲੋਂ ਪੁਰਾਤਨ ਕੀਰਤਨ ਸ਼ੈਲੀ ਰਾਹੀਂ ਹਜ਼ਾਰਾਂ ਰਾਗੀ ਸਿੰਘਾਂ ਦੇ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ । ਪ੍ਰੋ ਬਡੂੰਗਰ ਨੇ ਕਿਹਾ ਕਿ ਸੰਗੀਤ ਚਾਰੀਆ ਪਦਮਸ੍ਰੀ ਕਰਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਖ਼ਾਲਸਾ ਪੰਥ ਬਹੁਤ ਵੱਡੀ ਸ਼ਖ਼ਸੀਅਤ ਤੋਂ ਵਾਂਝਾ ਹੋ ਗਿਆ ਹੈ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
