ਨਵਾਂਸ਼ਹਿਰ, 26 ਜਨਵਰੀ :- ਦੇਸ਼ ਦੇ 73ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਕੈਂਪ ਆਫ਼ਿਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਬੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਵਿੱਚ ਦਰਜ ਰਾਸ਼ਟਰ ਪ੍ਰਤੀ ਜ਼ਿੰਮੇਂਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਦੁਨੀਆ ਦਾ ਸਭ ਤੋਂ ਵੱਡਾ ਲੋਕਰਾਜੀ ਰਾਸ਼ਟਰ ਹੈ ਅਤੇ ਸਾਨੂੰ ਇਸ ਦੇ ਮਾਣ ਅਤੇ ਗੌਰਵ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪੁਲੀਸ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...

