ਨਵਾਂਸ਼ਹਿਰ, 5 ਜਨਵਰੀ : ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ਡਾ. ਬਲਜਿੰਦਰ ਸਿੰਘ ਢਿੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-47 ਨਵਾਂਸ਼ਹਿਰ ਦੀ ਅਗਵਾਈ ਵਿੱਚ ਸਵੀਪ ਟੀਮ ਵੱਲੋਂ ਸੁਵਿਧਾ ਸੈਂਟਰ ਨਵਾਂਸ਼ਹਿਰ ਵਿਖੇ ਸੈਲਫੀ ਪੁਆਇੰਟ ਤੇ ਈ.ਵੀ.ਐਮ. ਦਾ ਵੋਟਰ ਜਾਗਰੂਕਤਾ ਹਿੱਤ ਪ੍ਰਦਰਸ਼ਨ ਕੀਤਾ ਗਿਆ। ਇਸ ਟੀਮ ਦੇ ਇੰਚਾਰਜ ਸੁਰਜੀਤ ਮਝੂਰ ਅਤੇ ਜਗਤ ਰਾਮ ਜ਼ਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਨੇ ਸੁਵਿਧਾ ਸੈਂਟਰ 'ਤੇ ਆਉਣ ਵਾਲੇ ਲੋਕਾਂ ਨੂੰ ਈ.ਵੀ.ਐਮ ਦੀ ਭਰੋਸੇਯੋਗਤਾ ਅਤੇ ਵੋਟ ਪਾਉਣ ਦੇ ਸਹੀ ਤਰੀਕੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਆਮ ਲੋਕਾਂ ਨੂੰ ਵਿਧਾਨ ਸਭਾ ਚੋਣਾ ਵਿੱਚ ਵੋਟ ਦੇ ਹੱਕ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਬੰਧੀ, ਬਿਨਾਂ ਕਿਸੇ ਡਰ, ਪਾਰਟੀ ਪੱਧਰ, ਜਾਤ, ਧਰਮ ਤੋਂ ਉਪਰ ਉੱਠ ਕੇ ਵੋਟ ਪਾਉਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਚੋਣ ਇੰਚਾਰਜ, ਜਤਿੰਦਰ ਕੁਮਾਰ, ਸ਼ਾਮ ਲਾਲ, ਲਵਜੀਤ, ਇੰਦਰਪਾਲ ਸਿੰਘ, ਅਨੁਰਾਧਾ, ਲਖਵੀਰ ਸਿੰਘ ਅਤੇ ਸੁਵਿਧਾ ਸੈਂਟਰ ਦੇ ਇੰਚਾਰਜ ਤਰਵਿੰਦਰ ਸਿੰਘ, ਰਾਕੇਸ਼ ਸਮੇਤ ਸਾਰਾ ਸਟਾਫ ਅਤੇ ਸੁਵਿਧਾ ਸੈਂਟਰ ਵਿਖੇ ਵੱਖ ਵੱਖ ਕੰਮਾਂ ਹਿੱਤ ਆਏ ਲੋਕ ਹਾਜ਼ਰ ਸਨ।
Wednesday, 5 January 2022
ਸੈਲਫੀ ਪੁਆਇੰਟ ਨਾਲ ਵੋਟਰ ਜਾਗਰੂਕਤਾ ਵਿੱਚ ਆਈ ਤੇਜ਼ੀ

By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...