ਨਵਾਂਸ਼ਹਿਰ, 11 ਫਰਵਰੀ: ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲ੍ਹੇ ਵਿੱਚ ਦੁਕਾਨਾਂ ਅਤੇ ਸਮੂਹ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਬਣਾਉਣ ਲਈ ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਤਨਖਾਹ ਸਮੇਤ ਛੁੱਟੀ (ਪੇਡ ਹੋਲੀਡੇਅ) ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਬੀ ਦੀ ਉਪ ਧਾਰਾ (1) ਦੇ ਦੂਜੇ ਉਪਬੰਧ ਦੁਆਰਾ ਪ੍ਰਦਾਨ ਕੀਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਅਦਾਰੇ, ਕਾਰੋਬਾਰ-ਵਪਾਰ, ਉਦਯੋਗਿਕ ਅਦਾਰੇ ਆਦਿ ਵਿਚ ਕੰਮ ਕਰਦੇ ਸਾਰੇ ਵਿਅਕਤੀਆਂ ਲਈ 20 ਫਰਵਰੀ ਨੂੰ ਮਤਦਾਨ ਦਾ ਮੌਕਾ ਦੇਣ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਉਸ ਦਿਨ ਵੋਟ ਪਾਉਣ ਦੇ ਹੱਕਦਾਰ ਹਨ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...