ਨਵਾਂਸ਼ਹਿਰ, 14 ਮਾਰਚ: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ, 2022 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿੱਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ਵਿੱਚ ਕਾਫ਼ੀ ਮੁਸ਼ਕਿਲ ਪੇਸ਼ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...