ਨਵਾਂਸ਼ਹਿਰ, 2 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁੁਆਬ ਨਹਿਰ ਵਿਚ ਲੋਕਾਂ ਦੇ ਨਹਾਉਣ 'ਤੇ ਪਾਬੰਦੀ ਲਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਨਹਾਉਣ ਵਕਤ ਵਾਪਰਦੇ ਹਾਦਸਿਆਂ ਕਾਰਨ ਕਈ ਪਰਿਵਾਰਾਂ ਦੇ ਅਣਮੁੱਲੇ ਜੀਅ ਮੌਤ ਦੀ ਭੇਟ ਚੜ੍ਹਨੋਂ ਰੋਕਣ ਲਈ ਇਹ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੁਲਿਸ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 28 ਫਰਵਰੀ ਤੋਂ 27 ਅਪਰੈਲ 2022 ਤੱਕ ਲਾਗੂ ਰਹਿਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...