ਨਵਾਂਸ਼ਹਿਰ 14 ਅਪ੍ਰੈਲ :- ਐਸ ਸੀ, ਬੀ ਸੀ ਅਧਿਆਪਕ ਯੂਨੀਅਨ ਪੰਜਾਬ ਦੀ ਨਵਾਂਸ਼ਹਿਰ ਇਕਾਈ ਵੱਲੋਂ ਅੱਜ ਅੰਬੇਡਕਰ ਚੌਕ ਨਜ਼ਦੀਕ ਬਸ ਸਟੈਂਡ ਵਿਖੇ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਡਾਕਟਰ ਅੰਬੇਡਕਰ ਦਾ 131 ਜਨਮ ਦਿਨ ਮਨਾਇਆ ਗਿਆ। ਇਸ ਮੌਕੇ 'ਤੇ ਅਧਿਆਪਕ ਦੇਸ ਰਾਜ ਨੌਰਦ ਨੇ ਆਪਣੇ ਸਾਥੀਆਂ ਸਮੇਤ ਬਾਬਾ ਸਾਹਿਬ ਦੇ ਮਿਸ਼ਨ ਪੜੋ, ਜੁੜੋ ਤੇ ਸੰਘਰਸ਼ ਕਰੋ ਨੂੰ ਘਰ ਘਰ ਪਹੁੰਚਾਉਣ ਦੀ ਗੱਲ ਕਹੀ।ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੇ ਪੂਰਨਿਆਂ ਤੇ ਚਲਦਿਆਂ ਇੱਕ ਵਧੀਆ ਨਾਗਰਿਕ ਦੇ ਤੌਰ ਤੇ ਵਿਚਰਦਿਆਂ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ 'ਤੇ ਮਲਕੀਤ ਸਿੰਘ, ਧਰਮ ਪਾਲ, ਪਰਵਿੰਦਰ ਭੰਗਲ, ਨਰੇਸ਼ ਕੁਮਾਰ ਭੱਟੀ, ਹਰਮੇਸ਼ ਲਾਲ, ਕਿਸਨ ਦੇਵ, ਜੋਗਿੰਦਰ ਪਾਲ ਪ੍ਰਧਾਨ, ਪ੍ਰੇਮ ਰਤਨ, ਜਸਵਿੰਦਰ ਸਿੰਘ ਸੰਧੂ, ਨਿਰਮਲ ਸਿੰਘ ਤੇ ਜਗਦੀਸ ਰਾਏ ਨੇ ਫੁੱਲ ਮਾਲਾਵਾਂ ਭੇਂਟ ਕਰਕੇ ਤੇ ਲੰਡੂ ਵੱਡ ਕੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦੇ ਜਨਮ ਦਿਨ ਦੀ ਖੁਸੀ ਸਾਂਝੀ ਕਰਦਿਆਂ ਵਧਾਈ ਦਿੱਤੀ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...