ਪਟਿਆਲਾ, 1 ਅਪ੍ਰੈਲ: - ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 23 ਮਈ 2022 ਤੱਕ ਲਾਗੂ ਰਹਿਣਗੇ। ਇਹ ਹੁਕਮ ਅੰਗਹੀਣ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...