Wednesday, 13 April 2022

ਭਗਵੰਤ ਮਾਨ ਵੱਲੋਂ ਸੂਬੇ ਦੀ ਪਲੇਠੀ ਫੇਰੀ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਦਾ ਸਵਾਗਤ

ਅੰਮ੍ਰਿਤਸਰ, 13 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮਨਾ ਦਾ ਪਵਿੱਤਰ ਨਗਰੀ ਪਹੁੰਚਣ 'ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ 'ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਵਿਸ਼ੇਸ਼ ਤੌਰ 'ਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਸਵਾਗਤ ਲਈ ਪੱਬਾਂ ਭਾਰ ਹੈ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ.ਭਾਵਰਾਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨਪੁਲਿਸ ਕਮਿਸ਼ਨਰ ਅਰੁਣਪਾਲ ਸਿੰਘਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।


Virus-free. www.avast.com

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME