ਅੰਮ੍ਰਿਤਸਰ 12 ਜੂਨ :- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ 13 ਜੂਨ 2022 ਨੂੰ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮਜੀਤ ਨੇ ਦੱਸਿਆ ਕੇ ਇਸ ਪਲੇਸਮੈਂਟ ਕੈਂਪ ਵਿੱਚ ਸੈਮਸੰਗ ਕੰਪਨੀ ਭਾਗ ਲਵੇਗੀ ਅਤੇ ਸੇਲਜ਼ ਪ੍ਰਮੋਟਰਾਂ ਦੀ ਪ੍ਰੋਫਾਈਲ ਲਈ ਇੰਟਰਵਿਊ ਕਰੇਗੀ।ਵੱਧ ਤੋਂ ਵੱਧ 30 ਸਾਲ ਦੀ ਉਮਰ ਵਾਲੇ ਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣਦੇ ਯੋਗ ਹਨ।ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਮਿਤੀ 13 ਜੂਨ 2022 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 2.00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇਕਾ ਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਜ਼ਿਲ੍ਹਾ ਅਦਾਲਤਾਂ, ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਉਮੀਦਵਾਰ ਹੈਲਪਲਾਈਨ ਨੰਬਰ 9915789068 'ਤੇ ਸੰਪਰਕ ਕਰ ਸਕਦੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...