Saturday, 18 June 2022

ਨਵਜੋਤ ਕੌਰ ਨੇ ਐਮ ਐਸ ਸੀ ਭਾਗ ਪਹਿਲਾ ਦੀ ਪੜ੍ਹਾਈ ਚੋਂ ਕਾਲਜ ਪੱਧਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ


ਨਵਾਂਸ਼ਹਿਰ 19 ਜੂਨ :- ਨਵਾਂਸ਼ਹਿਰ ਦੀ ਹੋਣਹਾਰ ਬੱਚੀ ਨਵਜੋਤ ਕੌਰ ਪੁੱਤਰੀ ਹਰਿੰਦਰ ਸਿੰਘ ਜੋ ਕੇ ਖਾਲਸਾ ਕਾਲਜ ਮਾਹਿਲਪੁਰ ਵਿਖੇ ਐਮ. ਐਸ. ਸੀ. (ਫਿਜ਼ਿਕਸ)ਦੀ ਵਿਦਿਆਰਥਣ ਹੈ ਨੇ ਐਮ ਐਸ ਸੀ ਭਾਗ ਪਹਿਲਾ ਚੋਂ 80.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਤੇ ਸਮੂਹ ਸਟਾਫ਼ ਅਤੇ ਸਾਕ ਸੰਬੰਧੀਆਂ ਵੱਲੋਂ ਨਵਜੋਤ ਕੌਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ ਗਈ। ਜ਼ਿਕਰਯੋਗ ਹੈ ਕਿ ਨਵਜੋਤ ਕੌਰ ਦੇ ਪਿਤਾ ਜੀ ਹਰਿੰਦਰ ਸਿੰਘ ਬਤੌਰ ਅਧਿਆਪਕ ਤੇ ਪੰਜਾਬੀ ਜਾਗਰਨ ਵਿੱਚ ਪੱਤਰਕਾਰ ਦੀ ਸੇਵਾ ਨਿਭਾ ਰਹੇ ਹਨ ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME