ਨਵਾਂਸ਼ਹਿਰ 4 ਜੂਨ :- ਐਸ ਐਮ ਓ ਡਾਕਟਰ ਗੀਤਾਂਜਲੀ ਸਿੰਘ ਦੇ ਆਦੇਸ਼ਾਂ ਅੱਜ ਪਿੰਡ ਸਲੋਹ ਵਿਖੇ ਡੇਂਗੂ ਤੇ ਮਲੇਰੀਆ ਦਾ ਸਰਵੇ ਕੀਤਾ ਗਿਆ। ਇਸ ਮੌਕੇ ਪਿੰਡ ਦੇ ਇੱਕ ਘਰ ਚੋਂ ਮਿਲੇ ਡੇਂਗੂ ਦੇ ਲਾਰਵੇ ਨੂੰ ਦਵਾਈ ਛਿੜਕਾਅ ਕੇ ਮੌਕੇ 'ਤੇ ਹੀ ਨਸਟ ਕੀਤਾ ਗਿਆ। ਕਰਮਚਾਰੀ ਮੋਹਨ ਲਾਲ ਸਲੋਹ, ਬਰੀਡਰ ਚੈਕਰ ਨੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਦੇ ਲੱਛਣ ਪਾਏ ਜਾਣ 'ਤੇ ਉਸ ਸਬੰਧੀ ਬਚਾਅ ਲਈ ਜਾਗਰੂਕ ਕੀਤਾ ਗਿਆ। ਸਿਹਤ ਕਰਮਚਾਰੀ ਮੰਗਲ ਸਿੰਘ ਨੇ ਘਰਾਂ ਦੇ ਕੰਪਿਊਟਰਾਂ, ਗਮਲਿਆਂ, ਕੂਲਰਾਂ,ਪਾਣੀ ਦੀਆਂ ਟੈਂਕੀਆਂ ਦੀ ਸਫਾਈ ਰੱਖਣ ਦੀ ਸਲਾਹ ਦਿੱਤੀ ਤੇ ਬੇਲੋੜਾ ਤੇ ਗੰਦਾ ਪਾਣੀ ਜਮ੍ਹਾਂ ਨਾ ਹੋਣ ਦੀ ਗੱਲ ਕਹੀ। ਉਹਨਾਂ ਪਿੰਡ ਵਾਸੀਆਂ ਨੂੰ ਮੱਛਰ ਤੋਂ ਬਚਾਅ ਲਈ ਪੂਰੀ ਸਫਾਈ, ਸਾਫ ਕੱਪੜੇ ਤੇ ਮੱਛਰ ਮਾਰੂ ਕਰੀਮਾਂ ਆਦਿ ਦੀ ਵਰਤੋਂ ਕਰਨ ਦੀ ਗੱਲ ਕਹੀ। ਬਰੀਡਡ ਮੋਹਨ ਲਾਲ ਨੇ ਡਰਾਈ ਡੇ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ 'ਤੇ 'ਆਸ਼ਾ ਫੈਸੀਲੇਟਰ' ਗੀਤਾ, ਨੀਨਾ ਰਾਣੀ ਤੇ ਹੋਰ ਸਿਹਤ ਕਰਮਚਾਰੀ ਹਾਜਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...