ਨਵਾਂਸ਼ਹਿਰ 12 ਜੂਨ:- ਨੌਜਵਾਨਾਂ ਦੇ ਦਿਲਾਂ ਵਿੱਚ ਧੜਕਣ ਬਣਕੇ ਦੌੜਨ ਵਾਲੇ ਪੰਜਾਬੀ ਲੋਕ ਗਾਇਕ ਮਹਿਰੂਮ ਸਿੱਧੂ ਮੂਸੇਵਾਲੇ ਨੂੰ ਪਿੰਡ ਸਲੋਹ ਦੀ ਨੌਜਵਾਨ ਸਭਾ ਨੇ ਉਸਦੇ 29ਵੇਂ ਜਨਮ ਦਿਨ ਮੌਕੇ ਮੋਮਬੱਤੀਆਂ ਜਗਾ ਕੇ ਤੇ ਕੇਕ ਕੱਟ ਕੇ ਯਾਦ ਕਰਦਿਆਂ ਉਨ੍ਹਾਂ ਨੂੰ ਸਰਧਾਂਜਲੀ ਭੇਟ ਕੀਤੀ । ਇਸ ਮੌਕੇ ਤੇ ਪੰਚ ਮੋਹਨ ਲਾਲ ਸਲੋਹ ਨੇ ਸਿੰਗਰ ਦੇ ਕਤਲ ਦੀ ਨਿਖੇਧੀ ਕਰਦਿਆਂ ਕਾਤਲਾਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਵਿੱਚ ਦਿਲਚਸਪੀ ਦਿਖਾ ਕੇ ਰਿਸ਼ਟ ਪੁਸ਼ਟ ਰਹਿਣ ਲਈ ਜਾਗਰੂਕ ਵੀ ਕੀਤਾ। ਮੌਕੇ ਤੇ ਮੌਜੂਦ ਨੌਜਵਾਨ ਸਭਾ ਵੱਲੋਂ ਆਪਸੀ ਤਾਲਮੇਲ ਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਦਾ ਪ੍ਰਣ ਕੀਤਾ। ਇਸ ਮੌਕੇ ਤੇ ਪੰਚ ਅਮਿਤ ਮਨਚੰਦਾ, ਪ੍ਰਧਾਨ ਹਰਜਸ ਜੱਸੀ, ਗੁਰਦੀਪ ਸਿੰਘ, ਡਾਕਟਰ ਗੰਗੜ ਤੇ ਪਿੰਡ ਦੇ ਲੋਕ ਤੇ ਨੌਜਵਾਨ ਪੀੜ੍ਹੀ ਮੌਜੂਦ ਸੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...