ਨਵਾਂਸ਼ਹਿਰ 4 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਐਲਾਨੀ ਗਈ ਮੈਰਿਟ ਲਿਸਟ ਵਿਚ ਬੱਬਰ ਕਰਮ ਸਿੰਘ ਯਾਦਗਾਰੀ ਸਕੂਲ ਦੌਲਤ ਪੁਰ ਦੀ ਵਿਦਿਆਰਥਣ ਗੁਰਲੀਨ ਕੌਰ ਨੇ 650 ਵਿੱਚੋਂ 632(97.23) ਅੰਕ ਪ੍ਰਾਪਤ ਕਰ ਕੇ ਬੋਰਡ ਦੀ ਮੈਰਿਟ ਸੂਚੀ ਰੈਂਕ 12 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਜਿਸ ਨਾਲ ਸਮੁੱਚੇ ਸਕੂਲ ਦੇ ਸਟਾਫ਼ ਪ੍ਰਬੰਧਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਟਰੱਸਟ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ ਵੱਲੋਂ ਵਿਦਿਆਰਥਣ ਦੀ ਹੌਂਸਲਾ ਅਫਜ਼ਾਈ ਕਰਦਿਆਂ ਇਸ ਪ੍ਰਾਪਤੀ ਦਾ ਸਿਹਰਾ ਅਣਥੱਕ ਅਧਿਆਪਕਾਂ ਦੇ ਸਿਰ ਬੰਨ੍ਹਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਪੇਸ਼ ਕੀਤੀ। ਸਕੂਲ ਵੱਲੋਂ ਬੱਚੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੱਡੂ ਵੰਡੇ ਗਏ ਇਸ ਮੌਕੇ ਸਕੂਲ ਦੇ ਡਾਇਰੈਕਟਰ ਕਿਰਪਾਲ ਸਿੰਘ, ਪ੍ਰਿੰਸੀਪਲ ਸੁਖਵੀਰ ਸਿੰਘ, ਵਾਇਸ ਪ੍ਰਿੰਸੀਪਲ ਜਸਕੀਰਤ ਕੌਰ,ਬੱਚੀ ਦੇ ਪਿਤਾ ਠੇਕੇਦਾਰ ਸੰਤੋਖ ਸਿੰਘ ਮਾਤਾ ਗੁਰਦੀਪ ਕੌਰ ਅਤੇ ਸਟਾਫ਼ ਹਾਜ਼ਰ ਸੀ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...