ਨਵਾਂਸ਼ਹਿਰ, 11 ਜੁਲਾਈ :- ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਲੋਕ
ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਵਾਸਤੇ ਪੰਜ ਜਾਂ ਪੰਜ
ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ, ਬਿਨਾਂ
ਪ੍ਰਵਾਨਗੀ ਜਨਤਕ ਥਾਂਵਾਂ 'ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ 'ਤੇ ਪਾਬੰਦੀ ਲਾਈ
ਹੈ। 8 ਜਲਾਈ ਤੋਂ ਸ਼ੁਰੂ ਹੋਈ 7 ਸਤੰਬਰ, 2022 ਤੱਕ ਲਾਗੂ ਰਹੇਗੀ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟਾਂ ਪਾਸੋਂ ਅਗਾਊਂ
ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗ ਜਾਂ ਜਲੂਸ ਕੀਤੀ/ਕੱਢਿਆ ਜਾ ਸਕਦਾ ਹੈ ਪਰੰਤੂ
ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ
ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ
ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ/ਅਕਾਲ ਪੁਰਖ ਦੀ
ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਹੋਵੇਗੀ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...