ਪਟਿਆਲਾ 30 ਅਗਸਤ -ਬੁੱਢਾ ਦਲ ਸਪੋਰਟਸ ਕੰਪਲੈਕਸ ਵਿਖੇ ਚੱਲ ਰਹੇ ਜੋਨਲ ਟੂਰਨਾਮੈਂਟ (ਪਟਿਆਲਾ-2) ਵਿੱਚ ਸ. ਦੀਪਇੰਦਰ ਸਿੰਘ (ਪੀ.ਟੀ.ਆਈ) ਜੀ ਦੀ ਅਗਵਾਈ ਵਿੱਚ ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਮੁੰਡਿਆਂ (ਅੰਡਰ-14) ਦੀ ਟੀਮ ਨੇ ਵਾਲੀਬਾਲ ਵਿੱਚ ਜੋਨ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।ਸਕੂਲ ਮੁੱਖੀ ਸ੍ਰੀਮਤੀ ਜਸਬੀਰ ਕੌਰ ਅਤੇ ਸਮੂਹ ਸਟਾਫ ਮੈਂਬਰਜ਼ ਨੇ ਟੀਮ ਅਤੇ ਸ. ਦੀਪਇੰਦਰ ਸਿੰਘ (ਪੀ.ਟੀ.ਆਈ) ਨੂੰ ਉਹਨਾਂ ਦੀ ਇਸ ਜਿੱਤ ਦੀ ਵਧਾਈ ਦਿੱਤੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...