ਪਟਿਆਲਾ, 10 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ 'ਚ ਅਸਲਾ ਡਿਪੂ ਬਰਸਟ ਦੇ ਆਲੇ ਦੁਆਲੇ ਦੇ 1000 ਗਜ਼ (914.4 ਮੀਟਰ) ਦੇ ਏਰੀਏ ਵਿੱਚ ਬਿਲਡਿੰਗਾਂ ਦੀ ਕਿਸੇ ਵੀ ਕਿਸਮ ਦੀ ਕੋਈ ਉਸਾਰੀ ਨਾ ਕਰਨ ਅਤੇ ਨਾਲ ਲਗਦੀਆਂ ਜਮੀਨਾਂ ਦੇ ਮਾਲਕਾਂ ਵਲੋਂ ਨਾੜ/ਕਣਕ ਅਤੇ ਜ਼ੀਰੀ ਦੀ ਰਹਿੰਦ-ਖੂਹੰਦ ਨੂੰ ਸਾੜਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 4 ਅਕਤੂਬਰ 2022 ਤੱਕ ਲਾਗੂ ਰਹਿਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...