ਪਟਿਆਲਾ, 6 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਖਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 4 ਅਕਤੂਬਰ 2022 ਤੱਕ ਲਾਗੂ ਰਹਿਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...