ਪਟਿਆਲਾ, 19 ਅਗਸਤ: ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜੈਨ ਮਹਾਂਪਰਵ ਸੰਬਤਸਰੀ ਮੌਕੇ 31 ਅਗਸਤ 2022 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਜਿਸ ਜਗ੍ਹਾ 'ਤੇ ਵੀ ਜੈਨ ਸਮਾਜ ਵੱਲੋਂ ਕੋਈ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇੱਕਠ ਕੀਤਾ ਜਾਂਦੇ ਉਥੇ ਮੀਟ ਤੇ ਆਂਡੇ ਦੀਆਂ ਦੁਕਾਨਾਂ 'ਤੇ ਅੰਡਾ ਮੀਟ ਨਾ ਵੇਚਣ ਦੀ ਅਪੀਲ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੈਨ ਮਹਾਂਪਰਵ ਮੌਕੇ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਪੀਲ ਕੀਤੀ ਹੈ ਕਿ 31 ਅਗਸਤ ਨੂੰ ਜੈਨ ਮਹਾਂਪਰਵ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਜਿਸ ਜਗ੍ਹਾ 'ਤੇ ਵੀ ਜੈਨ ਸਮਾਜ ਵੱਲੋਂ ਕੋਈ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇੱਕਠ ਕੀਤਾ ਜਾਂਦੇ ਉਥੇ ਮੀਟ, ਆਂਡੇ ਦੀਆਂ ਦੁਕਾਨਾਂ 'ਤੇ ਅੰਡਾ ਮੀਟ ਨਾ ਵੇਚਿਆ ਜਾਵੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...