ਪਟਿਆਲਾ, 7 ਅਗਸਤ: ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ (ਰਜਿ.) ਪੀਆਰਐਸਏ ਦੀ ਸਾਲਾਨਾ ਮੀਟਿੰਗ ਪਟਿਆਲਾ ਵਿਖੇ ਹੋਈ ਜਿਸ ਵਿੱਚ 17 ਜ਼ਿਲ੍ਹਿਆਂ ਦੇ ਮੈਂਬਰਾਂ ਨੇ ਭਾਗ ਲਿਆ। ਆਨਰੇਰੀ ਜਨਰਲ ਸਕੱਤਰ ਐਡਵੋਕੇਟ ਸਿਮਰਨਜੀਤ ਸਿੰਘ ਸੱਗੂ ਨੇ ਵੱਖ-ਵੱਖ ਟੂਰਨਾਮੈਂਟਾਂ ਵਿੱਚ ਪੰਜਾਬ ਟੀਮ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਰੋਲਰ ਸਕੇਟਿੰਗ ਦੀ ਖੇਡ ਨੂੰ ਹੋਰ ਵਿਕਸਤ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਅਗਲੀ ਸੂਬਾ ਚੈਂਪੀਅਨਸ਼ਿਪ ਮੋਹਾਲੀ ਜ਼ਿਲ੍ਹੇ ਨੂੰ ਅਲਾਟ ਕੀਤੀ ਗਈ। ਮੀਟਿੰਗ ਵਿੱਚ ਪੀਆਰਐਸਏ ਦੇ ਮੈਂਬਰ ਟੀਬੀਐਸ ਗਿੱਲ, ਰਾਮ ਸਿੰਘ, ਆਰਸੀ ਘਈ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...