ਹੁਸ਼ਿਆਰਪੁਰ, 21 ਸਤੰਬਰ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸੁਵਿਧਾ ਕੈਂਪ ਲਗਾਏ ਗਏ। ਇਸ ਸਬੰਧ ਵਿਚ ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਫੁਗਲਾਣਾ, ਬਲਾਕ ਟਾਂਡਾ ਦੇ ਪਿੰਡ ਮਿਆਣੀ, ਬਲਾਕ ਦਸੂਹਾ ਦੇ ਪਿੰਡ ਪੰਧੇਰ ਅਤੇ ਬਲਾਕ ਹਾਜੀਪੁਰ ਦੇ ਪਿੰਡ ਨੰਗਲ ਬਿਹਾਲਾ ਵਿਖੇ ਸਬੰਧਤ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਧੀਨ ਕੰਮ ਕਰ ਰਹੇ ਸਟਾਫ਼ ਵਲੋਂ ਸੁਵਿਧਾ ਕੈਂਪ ਲਗਾਏ ਗਏ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਉਕਤ ਬਲਾਕਾਂ ਵਿਚ ਲਗਾਏ ਗਏ ਸੁਵਿਧਾ ਕੈਂਪਾਂ ਵਿਚ 199 ਲੋਕਾਂ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਦਿਵਿਆਂਗ ਵਿਅਕਤੀਆਂ ਦੇ ਪੈਨਸ਼ਨ ਫਾਰਮ ਭਰੇ ਗਏ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...