ਅੰਮ੍ਰਿਤਸਰ, 30 ਸਤੰਬਰ: ਭਗਵਾਨ ਵਾਲਮੀਕਿ ਜੀ ਦਾ ਪਰਗਟ ਦਿਵਸ 9 ਅਕਤੂਬਰ ਨੂੰ ਸੰਗਤਾਂ ਵੱਲੋਂ ਵਾਲਮੀਕਿ ਤੀਰਥ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸੇ ਸਬੰਧ ਵਿੱਚ 1 ਅਕਤੂਬਰ ਨੂੰ ਜਲੰਧਰ ਤੋਂ ਚੱਲ ਕੇ ਸ਼ੋਭਾ ਯਾਤਰਾ ਅੰਮ੍ਰਿਤਸਰ ਵਿਖੇ ਪਹੁੰਚ ਰਹੀ ਹੈ। ਇਹ ਜਾਣਕਾਰੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਚੇਅਰਮੈਨ ਵਾਲੀਮੀਕਿ ਸ਼ਰਾਇਨ ਬੋਰਡ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦਿੰਦਿਆਂ ਦੱਸਿਆ ਕਿ ਪਰਗਟ ਦਿਵਸ ਨੂੰ ਸਮਰਪਿਤ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਸਬੰਧ ਭਗਵਾਨ ਵਾਲਮੀਕਿ ਸਮਾਜ ਦੇ ਸਾਰੇ ਮਿਊਜੀਕਲ ਗਰੁੱਪ/ਭਜਨ ਮੰਡਲੀਆਂ ਸਵੈ ਇਛੁੱਕ ਕੀਤਰਨ ਕਰਨ ਲਈ ਆਪਣੀ ਰਜਿਸਟਰੇਸ਼ਨ 7 ਅਕਤੂਬਰ, 2022 ਤੱਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦਫਤਰ ਉਪ ਮੰਡਲ ਮੈਜਿਸਟਰੇਟ ਲੋਪੋਕੇ ਅਤੇ ਦਫਤਰ ਜੀ:ਐਮ ਭਗਵਾਨ ਵਾਲਮੀਕਿ ਤੀਰਥ ਸ਼ਰਾਈਨ ਬੋਰਡ ਵਿਖੇ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਤੋਂ ਇਲਾਵਾ ਆਪਣੀ ਰਜਿਸਟਰੇਸ਼ਨ ਬੇਨਤੀ sdmlopoke@gmail.com 'ਤੇ ਵੀ ਭੇਜ ਸਕਦੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...