ਹੁਸ਼ਿਆਰਪੁਰ, 15 ਸਤੰਬਰ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸੁਵਿਧਾ ਕੈਂਪ ਲਗਾਏ ਗਏ। ਇਸ ਸਬੰਧ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਟਾਂਡਾ ਰਾਮ ਸਹਾਏ, ਬਲਾਕ ਹਾਜੀਪੁਰ ਦੇ ਪਿੰਡ ਬੇਲਾ ਸਰਿਆਣ ਤੇ ਬਲਾਕ ਤਲਵਾੜਾ ਦੇ ਪਿੰਡ ਦਾਤਾਰਪੁਰ ਵਿਖੇ ਸਬੰਧਤ ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਧੀਨ ਕੰਮ ਕਰ ਰਹੇ ਸਟਾਫ਼ ਵਲੋਂ ਸੁਵਿਧਾ ਕੈਂਪ ਲਗਾਏ ਗਏ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਉਕਤ ਬਲਾਕਾਂ ਵਿਚ ਲਗਾਏ ਗਏ ਸੁਵਿਧਾ ਕੈਂਪ ਵਿਚ 82 ਲੋਕਾਂ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਤੇ ਦਿਵਿਆਂਗ ਵਿਕਅਤੀਆਂ ਦੇ ਪੈਨਸ਼ਨ ਫਾਰਮ ਭਰੇ ਗਏ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...