ਨਵਾਂਸ਼ਹਿਰ, 11 ਨਵੰਬਰ : ਪੰਜਾਬ ਦੇ ਕਿਰਤ ਵਿਭਾਗ ਵੱਲੋਂ ਪੰਜਾਬ ਦੀਆਂ ਫੈਕਟਰੀਆਂ 'ਚ ਕੰਮ ਕਰਦੇ ਹਿਮਾਚਲ ਦੇ ਕਰਮਚਾਰੀਆਂ ਨੂੰ 12 ਨਵੰਬਰ, 2022 ਦੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਮਤਦਾਨ ਵਾਸਤੇ 12 ਨਵੰਬਰ, 2022 ਦੀ 'ਪੇਡ ਛੁੱਟੀ' ਐਲਾਨੀ ਗਈ ਹੈ। ਇਹ ਛੁੱਟੀ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਮਾਲ ਜ਼ਿਲ੍ਹਿਆਂ ਦੀ ਹਦੂਦ ਵਿੱਚ ਹੋਵੇਗੀ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਅਨੁਸਾਰ ਪੰਜਾਬ ਸਰਕਾਰ ਦੇ ਸਕੱਤਰ ਕਿਰਤ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਦੀਆਂ ਫੈਕਟਰੀਆਂ 'ਚ ਕੰਮ ਕਰਦੇ ਹਿਮਾਚਲ ਪ੍ਰਦੇਸ਼ ਦੇ ਮਤਦਾਤਾ ਕਰਮੀਆਂ ਲਈ 12 ਨਵੰਬਰ, 2022 ਦਾ ਦਿਨ 'ਕਲੋਜ਼ਡ ਡੇਅ' ਨੀਯਤ ਕੀਤਾ ਗਿਆ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...