ਨਵਾਂਸ਼ਹਿਰ, 11 ਨਵੰਬਰ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਵੀਰਵਾਰ ਸ਼ਾਮ ਤੱਕ 330435 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਖਰੀਦ ਕੀਤੇ ਝੋਨੇ 'ਚੋਂ 320384 ਮੀਟਿ੍ਰਕ ਟਨ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ। ਉੁਨ੍ਹਾਂ ਦੱਸਿਆ ਕਿ ਹੁਣ ਤੱਕ 673.53 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਗਈ ਹੈ। ਏਜੰਸੀਵਾਰ ਖਰੀਦ ਦੇ ਅੰਕੜੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 124692 ਮੀਟਿ੍ਰਕ ਟਨ, ਮਾਰਕਫ਼ੈਡ ਵੱਲੋਂ 88738 ਮੀਟਿ੍ਰਕ ਟਨ, ਪਨਸਪ ਵੱਲੋਂ 84069 ਮੀਟਿ੍ਰਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 28844 ਮੀਟਿ੍ਰਕ ਟਨ, ਐਫ ਸੀ ਆਈ ਵੱਲੋਂ 3017 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1075 ਮੀਟਿ੍ਰਕ ਟਨ ਝੋਨਾ ਖਰੀਦਿਆ ਗਿਆ ਹੈ।
Friday, 11 November 2022
ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ 3.30 ਲੱਖ ਮੀਟਿ੍ਰਕ ਟਨ ’ਤੇ ਪੁੱਜੀ
ਨਵਾਂਸ਼ਹਿਰ, 11 ਨਵੰਬਰ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਵੀਰਵਾਰ ਸ਼ਾਮ ਤੱਕ 330435 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਖਰੀਦ ਕੀਤੇ ਝੋਨੇ 'ਚੋਂ 320384 ਮੀਟਿ੍ਰਕ ਟਨ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ। ਉੁਨ੍ਹਾਂ ਦੱਸਿਆ ਕਿ ਹੁਣ ਤੱਕ 673.53 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਗਈ ਹੈ। ਏਜੰਸੀਵਾਰ ਖਰੀਦ ਦੇ ਅੰਕੜੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 124692 ਮੀਟਿ੍ਰਕ ਟਨ, ਮਾਰਕਫ਼ੈਡ ਵੱਲੋਂ 88738 ਮੀਟਿ੍ਰਕ ਟਨ, ਪਨਸਪ ਵੱਲੋਂ 84069 ਮੀਟਿ੍ਰਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 28844 ਮੀਟਿ੍ਰਕ ਟਨ, ਐਫ ਸੀ ਆਈ ਵੱਲੋਂ 3017 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1075 ਮੀਟਿ੍ਰਕ ਟਨ ਝੋਨਾ ਖਰੀਦਿਆ ਗਿਆ ਹੈ।
By
EDITER
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...