ਨਵਾਂਸ਼ਹਿਰ, 5 ਨਵੰਬਰ : ਪ੍ਰਸ਼ਾਸਨਿਕ ਸੁਧਾਰ ਵਿਭਾਗ, ਪੰਜਾਬ ਸਰਕਾਰ ਵੱਲੋਂ 8 ਨਵੰਬਰ
2022 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੇਵਾ ਕੇਂਦਰਾਂ
'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਹ
ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮਾਂ ਦੇ ਸਬੰਧ
'ਚ ਹਫ਼ਤੇ ਦੇ ਸਾਰੇ ਦਿਨ ਰੋਜ਼ਾਨਾ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁਲ੍ਹਦੇ ਸੇਵਾ
ਕੇਂਦਰਾਂ 'ਚੋਂ ਸੇਵਾਵਾਂ ਹਾਸਲ ਕਰ ਸਕਦੇ ਹਨ ਪਰ 8 ਨਵੰਬਰ, 2022 ਨੂੰ ਸ਼ਹੀਦ ਭਗਤ
ਸਿੰਘ ਨਗਰ ਜ਼ਿਲ੍ਹੇ ਦੇ ਸੇਵਾ ਕੇਂਦਰ ਵੀ ਗੁਰਪੁਰਬ ਦੀ ਛੁੱਟੀ ਦੇ ਕਾਰਨ ਸੇਵਾਵਾਂ ਨਹੀਂ
ਦੇਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...